2 Corinthians 11:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸੋਚਦਾ ਹਾਂ ਕਿ ਮੈਂ ਤੁਹਾਡੇ ਉੱਤਮ ਮੰਨੇ ਜਾਣ ਵਾਲੇ ਰਸੂਲਾਂ ਨਾਲੋਂ ਘੱਟ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਂ ਉਹਨਾਂ “ਮਹਾਨ ਰਸੂਲਾਂ” ਵਿੱਚੋਂ ਆਪਣੇ ਆਪ ਨੂੰ ਕਿਸੇ ਨਾਲੋਂ ਘੱਟ ਨਹੀਂ ਸਮਝਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉ ਜੋ ਮੈਂ ਆਪਣੇ ਆਪ ਨੂੰ ਉਨ੍ਹਾਂ ਮਹਾਨ ਰਸੂਲਾਂ ਤੋਂ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ
Punjabi ERV
ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬਿਹਤਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تے اپنے آپ نُوں اوہناں وڈّیاں رسُولاں نالوں کُجھ گھٹ نئیں سمجھدا۔
Punjabi Standard Bible (Punjabi Standard Bible) 2023
ਮੈਂ ਨਹੀਂ ਸਮਝਦਾ ਕਿ ਮੈਂ ਉਨ੍ਹਾਂ ਵੱਡੇ ਤੋਂ ਵੱਡੇ ਰਸੂਲਾਂ ਤੋਂ ਕਿਸੇ ਵੀ ਤਰ੍ਹਾਂ ਘੱਟ ਹਾਂ;