2 Corinthians 11:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਹੋਵਾਂ ਪਰ ਗਿਆਨ ਵਿੱਚ ਕਿਸੇ ਨਾਲੋਂ ਘੱਟ ਨਹੀਂ । ਇਹ ਗੱਲ ਅਸੀਂ ਤੁਹਾਡੇ ਸਾਹਮਣੇ ਹਰ ਤਰ੍ਹਾਂ ਨਾਲ ਪ੍ਰਗਟ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਂਵੇ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾ, ਪਰ ਮੇਰੇ ਕੋਲ ਗਿਆਨ ਘੱਟ ਨਹੀਂ। ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਾਵੇਂ ਮੈਂ ਬੋਲਣ ਵਿੱਚ ਅਨਾੜੀ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸਾਂ ਹਰ ਤਰਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਹ ਨੂੰ ਪਰਗਟ ਕੀਤਾ
Punjabi ERV
ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪਸ਼ਟ ਕਰ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے بولن دا مَینُوں ولّ نئیں آؤندا تے عِلم تے آؤندا اے۔ سگوں اساں اوہنوں ہر گلّے ساریاں لوکاں اُتّے تُہاڈی خاطر ظاہر کر دِتّا۔
Punjabi Standard Bible (Punjabi Standard Bible) 2023
ਭਾਵੇਂ ਮੈਂ ਬੋਲਣ ਵਿੱਚ ਤਾਂ ਮਾਹਰ ਨਹੀਂ ਹਾਂ ਪਰ ਗਿਆਨ ਵਿੱਚ ਹਾਂ, ਬਲਕਿ ਅਸੀਂ ਇਸ ਨੂੰ ਸਭਨਾਂ ਗੱਲਾਂ ਵਿੱਚ ਹਰ ਤਰ੍ਹਾਂ ਤੁਹਾਡੇ ਉੱਤੇ ਪਰਗਟ ਕੀਤਾ ਹੈ।