2 Corinthians 12:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹਮਾਲ ਨਾਲ ਕੀਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਚਿੰਨ੍ਹ, ਚਮਤਕਾਰ ਅਤੇ ਅਦਭੁੱਤ ਕੰਮ ਜੋ ਮੈਂ ਤੁਹਾਡੇ ਵਿਚਕਾਰ ਧੀਰਜ ਨਾਲ ਕੀਤੇ ਉਹ ਮੇਰੇ ਰਸੂਲ ਹੋਣ ਦੇ ਅਧਿਕਾਰ ਨੂੰ ਸਿੱਧ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚ ਰਹਿੰਦੇ ਹੋਏ ਮੈਂ ਇੱਕ ਸੱਚੇ ਰਸੂਲ ਦੇ ਚਿੰਨ੍ਹ, ਪੂਰੇ ਧੀਰਜ ਨਾਲ ਨਿਸ਼ਾਨੀਆਂ ਅਤੇ ਕਰਾਮਾਤਾਂ ਅਤੇ ਚਮਤਕਾਰ ਤੁਹਾਡੇ ਵਿੱਚ ਵਿਖਾਏ।
Punjabi Bible 2016 - ਪਵਿੱਤਰ ਬਾਈਬਲ O.V.
ਰਸੂਲਾਂ ਦੇ ਨਿਸ਼ਾਨ ਪੂਰੀ ਧੀਰਜ ਨਾਲ ਨਿਸ਼ਾਨੀਆਂ ਅੰਚਭਿਆਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ
Punjabi ERV
ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਉਹ ਗੱਲਾਂ ਕੀਤੀਆਂ ਜਿਨ੍ਹਾਂ ਤੋਂ ਪ੍ਰਮਾਣ ਮਿਲਦਾ ਹੈ ਕਿ ਮੈਂ ਇੱਕ ਰਸੂਲ ਹਾਂ। ਮੈਂ ਚਿਨ੍ਹ ਦਿੱਤੇ, ਅਚੰਭੇ ਕੀਤੇ, ਅਤੇ ਕਰਿਸ਼ਮੇ ਕੀਤੇ। ਇਹ ਸਭ ਗੱਲਾਂ ਮੈਂ ਬਹੁਤ ਤਹੱਮਲ ਨਾਲ ਕੀਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
رسُول ہوندیاں نشانِیاں پُورے صبر دے نال نشاناں تے عجب کمّاں تے کراماتاں دے وسیلے تُہاڈے وِچ ظاہر ہوئیاں۔
Punjabi Standard Bible (Punjabi Standard Bible) 2023
ਸੱਚਮੁੱਚ ਪੂਰੇ ਧੀਰਜ ਸਹਿਤ ਚਿੰਨ੍ਹਾਂ, ਅਚੰਭਿਆਂ ਅਤੇ ਚਮਤਕਾਰਾਂ ਦੁਆਰਾ ਤੁਹਾਡੇ ਵਿਚਕਾਰ ਰਸੂਲ ਹੋਣ ਦੇ ਚਿੰਨ੍ਹ ਵੀ ਵਿਖਾਏ ਗਏ।