2 Corinthians 12:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਨੂੰ ਕਿਹੜੀ ਗੱਲ ਵਿੱਚ ਦੂਜੀਆਂ ਕਲੀਸਿਯਾਵਾਂ ਨਾਲੋਂ ਘੱਟ ਸਮਝਿਆ ਗਿਆ, ਸਿਵਾਏ ਇਸ ਦੇ ਕਿ ਮੈਂ ਤੁਹਾਡੇ ਉੱਤੇ ਉਹਨਾਂ ਦੀ ਤਰ੍ਹਾਂ ਕੋਈ ਭਾਰ ਨਹੀਂ ਪਾਇਆ? ਇਸ ਗ਼ਲਤੀ ਦੇ ਲਈ ਮੈਂ ਤੁਹਾਡੇ ਤੋਂ ਮਾਫ਼ੀ ਚਾਹੁੰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਆ ਨਾਲੋਂ ਘੱਟ ਹੋ, ਇਸ ਤੋਂ ਇਲਾਵਾ ਕਿ ਮੈਂ ਆਪ ਤੁਹਾਡੇ ਲਈ ਬੋਝ ਨਾ ਬਣਿਆ? ਤੁਸੀਂ ਮੇਰੀਆਂ ਗਲਤੀਆਂ ਨੂੰ ਮਾਫ਼ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਕਿਹੜੀ ਗੱਲ ਹੈ ਜਿਹ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਂ ਨਾਲੋਂ ਘੱਟ ਸਾਓ ਬਿਨਾ ਇਸ ਦੇ ਭਈ ਮੈਂ ਆਪ ਤੁਹਾਡੇ ਉੱਤੇ ਭਾਰੂ ਨਾ ਹੋਇਆ। ਤੁਸੀਂ ਮੇਰਾ ਇਹ ਕੁਨਿਆਉਂ ਮਾਫ਼ ਕਰੋ!।।
Punjabi ERV
ਇਸ ਲਈ ਤੁਸੀਂ ਉਹ ਸਭ ਕੁਝ ਪ੍ਰਾਪਤ ਕੀਤਾ ਜੋ ਹੋਰਨਾਂ ਕਲੀਸਿਯਾਵਾਂ ਨੂੰ ਮਿਲਿਆ ਹੈ। ਸਿਰਫ਼ ਇੱਕੋ ਗੱਲ ਵੱਖਰੀ ਹੈ; ਮੈਂ ਤੁਹਾਡੇ ਉੱਪਰ ਬੋਝ ਨਹੀਂ ਬਣਿਆ। ਇਸ ਖਾਤਰ ਮੈਨੂੰ ਮੁਆਫ਼ ਕਰ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی کیہڑی گلّ وِچ ہورناں کلِیسیاواں نالوں گھٹ نِکلے۔ ایہدے سِوا پئی مَیں تُہاڈے اُتّے بھار نا پایا؟ میری ایہہ بے انصافی مُعاف کرو۔
Punjabi Standard Bible (Punjabi Standard Bible) 2023
ਤੁਹਾਨੂੰ ਕਿਹੜੀ ਗੱਲ ਵਿੱਚ ਦੂਜੀਆਂ ਕਲੀਸਿਆਵਾਂ ਨਾਲੋਂ ਘੱਟ ਸਮਝਿਆ ਗਿਆ, ਸਿਵਾਏ ਇਸ ਦੇ ਕਿ ਮੈਂ ਆਪ ਤੁਹਾਡੇ ਉੱਤੇ ਬੋਝ ਨਹੀਂ ਬਣਿਆ? ਮੇਰੀ ਇਸ ਗਲਤੀ ਨੂੰ ਮਾਫ਼ ਕਰੋ।