2 Corinthians 12:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਲਈ ਆਪਣਾ ਸਭ ਕੁਝ ਦੇ ਦੇਵਾਂਗਾ, ਇੱਥੋਂ ਤੱਕ ਕਿ ਆਪਣੇ ਆਪ ਨੂੰ ਵੀ ਦੇ ਦੇਵਾਂਗਾ । ਜੇਕਰ ਮੈਂ ਤੁਹਾਨੂੰ ਜ਼ਿਆਦਾ ਪਿਆਰ ਕਰਾਂ ਤਾਂ ਕੀ ਤੁਸੀਂ ਮੈਨੂੰ ਘੱਟ ਪਿਆਰ ਕਰੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਆਤਮਾ ਲਈ ਬਹੁਤ ਖੁਸ਼ੀ ਨਾਲ ਖਰਚ ਕਰਾਂਗਾ ਅਤੇ ਆਪਣੇ ਆਪ ਨੂੰ ਹੀ ਤੁਹਾਡੇ ਲਈ ਖ਼ਰਚ ਕਰ ਦੇਵੇਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਕੀ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੁਹਾਡੀਆਂ ਜਾਨਾਂ ਲਈ ਬਹੁਤ ਅਨੰਦ ਨਾਲ ਖਰਚ ਕਰਾਂਗਾ ਅਤੇ ਆਪ ਹੀ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੋॽ
Punjabi ERV
ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تُہاڈیاں رُوحاں واسطے بُہت خُوشی نال خرچ کراں گا۔ سگوں آپ وی خرچ ہو جاواں گا۔ جے مَیں تُہاڈے نال وَدّھ مُحبّت رکھاں تے تُسی میرے نال گھٹ مُحبّت رکھو گے؟
Punjabi Standard Bible (Punjabi Standard Bible) 2023
ਮੈਂ ਤੁਹਾਡੇ ਪ੍ਰਾਣਾਂ ਲਈ ਵੱਡੇ ਅਨੰਦ ਨਾਲ ਖਰਚ ਕਰਾਂਗਾ ਅਤੇ ਖਰਚ ਹੋ ਜਾਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂ, ਤਾਂ ਕੀ ਮੈਨੂੰ ਘੱਟ ਪਿਆਰ ਮਿਲਣਾ ਚਾਹੀਦਾ ਹੈ?