2 Corinthians 12:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮੈਂ ਤੁਹਾਡੇ ਕੋਲ ਆਪਣੇ ਕਿਸੇ ਭੇਜੇ ਹੋਏ ਆਦਮੀ ਦੁਆਰਾ ਤੁਹਾਡਾ ਫ਼ਾਇਦਾ ਚੁੱਕਿਆ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਨੂੰ ਵੀ ਮੈਂ ਤੁਹਾਡੇ ਕੋਲ ਭੇਜਿਆ, ਕੀ ਉਹਨਾਂ ਵਿੱਚੋਂ ਕਿਸੇ ਦੇ ਰਾਹੀ ਮੈਂ ਤੁਹਾਡੇ ਕੋਲੋਂ ਕੋਈ ਲਾਭ ਉਠਾਇਆ?
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਘੱਲਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਥੋਂ ਕੋਈ ਲਾਹਾ ਕੱਢ ਲਿਆॽ
Punjabi ERV
ਕੀ ਮੈਂ ਆਪਣੇ ਭੇਜੇ ਹੋਏ ਕਿਸੇ ਵੀ ਆਦਮੀਆਂ ਰਾਹੀਂ ਤੁਹਾਨੂੰ ਧੋਖਾ ਦਿੱਤਾ ਹੈ? ਨਹੀਂ। ਤੁਸੀਂ ਜਾਣਦੇ ਹੋ ਕਿ ਮੈਂ ਇਹ ਨਹੀਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنہاں نُوں مَیں تُہاڈے کول گھلّیا۔ اوہناں وِچوں کِسے دی راہِیں دغے نال تُہاڈے کولوں کُجھ لے لیا؟
Punjabi Standard Bible (Punjabi Standard Bible) 2023
ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਦੁਆਰਾ ਮੈਂ ਤੁਹਾਡਾ ਕੋਈ ਫਾਇਦਾ ਚੁੱਕਿਆ?