2 Corinthians 12:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜੋ ਚੌਦਾਂ ਸਾਲ ਪਹਿਲਾਂ ਤੀਜੇ ਅਸਮਾਨ ਤੱਕ ਚੁੱਕ ਲਿਆ ਗਿਆ ਸੀ । (ਸਰੀਰ ਸਮੇਤ ਜਾਂ ਬਿਨਾਂ ਸਰੀਰ ਦੇ, ਮੈਂ ਨਹੀਂ ਜਾਣਦਾ ਪਰ ਪਰਮੇਸ਼ਰ ਜਾਣਦੇ ਹਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਸਰੇ ਸਵਰਗ ਉੱਤੇ ਉੱਠਾਇਆ ਗਿਆ। ਸਰੀਰ ਦੇ ਨਾਲ ਜਾਂ ਬਿਨ੍ਹਾ ਸਰੀਰ ਦੇ ਇਹ ਮੈਂ ਨਹੀਂ ਜਾਣਦਾ, ਪਰ ਪਰਮੇਸ਼ਵਰ ਜਾਣਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਵਰਹੇ ਬੀਤੇ ਕੀ ਸਰੀਰ ਸਹਿਤ ਮੈਂ ਨਹੀਂ ਜਾਣਦਾ, ਕੀ ਸਰੀਰ ਰਹਿਤ ਮੈਂ ਨਹੀਂ ਜਾਣਦਾ, - ਪਰਮੇਸ਼ੁਰ ਜਾਣੇ! ਅਜਿਹਾ ਮਨੁੱਖ ਤੀਜੇ ਅਕਾਸ਼ ਉੱਤੇ ਅਚਾਣਕ ਖਿੱਚਿਆ ਗਿਆ
Punjabi ERV
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸ਼ਰੀਰ ਵਿੱਚ ਗਿਆ ਸੀ ਜਾਂ ਸ਼ਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں مسِیح وِچ اِک بندے نُوں جاننا آں چَوداں ورھے ہوئے پئی اوہ اِک دم ترِیجے اسمان تِیکر اُٹھا لیا گیا۔ مَینُوں پتا نئیں پئی بدن سَنے یا بدن بِناں۔ ایہہ خُدا نُوں پتا اے۔
Punjabi Standard Bible (Punjabi Standard Bible) 2023
ਮੈਂ ਮਸੀਹ ਵਿੱਚ ਇੱਕ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਤੱਕ ਉਠਾਇਆ ਗਿਆ; ਮੈਂ ਨਹੀਂ ਜਾਣਦਾ ਕਿ ਸਰੀਰ ਸਮੇਤ ਜਾਂ ਸਰੀਰ ਤੋਂ ਬਿਨਾਂ, ਇਹ ਪਰਮੇਸ਼ਰ ਹੀ ਜਾਣਦਾ ਹੈ।