2 Corinthians 13:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਤੁਹਾਡੇ ਕੋਲ ਤੀਜੀ ਵਾਰ ਆ ਰਿਹਾ ਹਾਂ । ਪਵਿੱਤਰ-ਗ੍ਰੰਥ ਕਹਿੰਦਾ ਹੈ, “ਹਰ ਇਲਜ਼ਾਮ ਦੋ ਜਾਂ ਤਿੰਨ ਗਵਾਹਾਂ ਦੇ ਦੁਆਰਾ ਸੱਚਾ ਸਿੱਧ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। “ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਲੱਗਾਂ ਹਾਂ। ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਹੋ ਜਾਵੇਗੀ
Punjabi ERV
ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸਕਦੇ ਹੋਣ ਕਿ ਇਹ ਸੱਚ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن ترِیجی وار مَیں تُہاڈے کول آؤناں آں دو یا تِنّ گواہاں دی زبانی ہر اِک گلّ ثابت ہو جائے گی۔
Punjabi Standard Bible (Punjabi Standard Bible) 2023
ਹੁਣ ਮੈਂ ਤੀਜੀ ਵਾਰ ਤੁਹਾਡੇ ਕੋਲ ਆ ਰਿਹਾ ਹਾਂ; ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰੇਕ ਗੱਲ ਦੀ ਪੁਸ਼ਟੀ ਕੀਤੀ ਜਾਵੇਗੀ ।