2 Corinthians 13:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ। ਪਰਮੇਸ਼ੁਰ ਦੇ ਸਭ ਪਵਿੱਤਰ ਲੋਕ ਤੁਹਾਡਾ ਸੁਆਗਤ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਨਾਲ ਭਰਾਵਾਂ ਵਾਲਾ ਪਿਆਰ ਕਰੋ । ਪਰਮੇਸ਼ਰ ਦੇ ਸਭ ਲੋਕ ਤੁਹਾਨੂੰ ਨਮਸਕਾਰ ਕਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਵਿੱਤਰ ਚੂੰਮੇ ਨਾਲ ਇੱਕ ਦੂਏ ਦੀ ਸੁਖ ਸਾਂਦ ਪੁੱਛੋ
Punjabi ERV
ਜਦੋਂ ਤੁਸੀਂ ਇੱਕ ਦੂਸਰੇ ਨੂੰ ਸ਼ੁਭਕਾਮਨਾ ਦਿਉ, ਤਾਂ ਇੱਕ ਦੂਸਰੇ ਨੂੰ ਇੱਕ ਪਵਿੱਤਰ ਚੁੰਮੀ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آپو وِچ پاک بوسہ لے کے سلام آکھو۔
Punjabi Standard Bible (Punjabi Standard Bible) 2023
ਇੱਕ ਦੂਜੇ ਨੂੰ ਪਵਿੱਤਰ ਚੁੰਮੇ ਨਾਲ ਸਲਾਮ ਕਹੋ। ਸਾਰੇ ਸੰਤ ਤੁਹਾਨੂੰ ਸਲਾਮ ਕਹਿੰਦੇ ਹਨ।