2 Corinthians 13:14 — Compare Translations
5 translations compared side by side
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ, ਪਰਮੇਸ਼ਵਰ ਦਾ ਪਿਆਰ, ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪ੍ਰੇਮ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਸਾਂ ਸਭਨਾਂ ਦੇ ਨਾਲ ਹੋਵੇ।।
Punjabi ERV
ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸਾਂਝ ਤੁਹਾਡੇ ਸਾਰਿਆਂ ਦੇ ਨਾਲ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند یِسُوع مسِیح دا فضل تے خُدا دی مُحبّت تے پاک رُوح دی سنگت تُہاڈے سبھناں نال ہوندی رہے۔