2 Corinthians 13:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿੱਚਕਾਰ ਸ਼ਕਤੀਸ਼ਾਲੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਦੁਆਰਾ ਬੋਲਦੇ ਹਨ । ਉਹ ਤੁਹਾਡੇ ਪ੍ਰਤੀ ਕਮਜ਼ੋਰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਤੁਹਾਡੇ ਵਿੱਚ ਕੰਮ ਕਰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਤੁਸੀਂ ਇਸਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ। ਉਹ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਸਮਰੱਥੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਤੁਸੀਂ ਇਹ ਦਾ ਪਰਮਾਣ ਚਾਹੁੰਦੇ ਹੋ ਭਈ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਨਿਰਬਲ ਨਹੀਂ ਸਗੋਂ ਤੁਹਾਡੇ ਵਿੱਚ ਸਮਰਥ ਹੈ
Punjabi ERV
ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿਚਕਾਰ ਸ਼ਕਤੀਸ਼ਾਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی ایہدی دلیل چاہندے اوہ۔ پئی مسِیح میرے وِچ بولدا اے۔ تے اوہ ساڈے لئی کمزور نئیں۔ سگوں تُہاڈے وِچ زوراور اے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਤਾਂ ਇਸ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਰਾਹੀਂ ਬੋਲਦਾ ਹੈ; ਉਹ ਤੁਹਾਡੇ ਪ੍ਰਤੀ ਨਿਰਬਲ ਨਹੀਂ, ਸਗੋਂ ਤੁਹਾਡੇ ਵਿੱਚ ਸਾਮਰਥੀ ਹੈ।