2 Corinthians 13:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰੱਖ ਵਿੱਚੋਂ ਫ਼ੇਲ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਉਮੀਦ ਹੈ ਕਿ ਤੁਸੀਂ ਜਾਣ ਜਾਵੋਗੇ ਅਸੀਂ ਅਸਫਲ ਨਹੀਂ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਨੂੰ ਆਸ ਹੈ ਜੋ ਤੁਸੀਂ ਜਾਣ ਜਾਓਗੇ, ਕਿ ਅਸੀਂ ਪਰੀਖਿਆ ਵਿੱਚ ਅਸਫ਼ਲ ਨਹੀਂ ਹੋਵੇਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਆਸ ਹੈ ਜੋ ਤੁਸੀਂ ਮਲੂਮ ਕਰ ਲਓਗੇ ਭਈ ਅਸੀਂ ਅਪਰਵਾਨ ਨਹੀਂ
Punjabi ERV
ਪਰ ਮੈਨੂੰ ਉਮੀਦ ਹੈ ਕਿ ਤੁਸੀਂ ਦੇਖ ਲਵੋਂਗੇ ਕਿ ਅਸੀਂ ਪਰਖ ਵਿੱਚੋਂ ਫ਼ੇਲ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں آس رکھنا آں پئی تُسی معلُوم کر لو گے پئی اسی تے نامقبُول نئیں۔
Punjabi Standard Bible (Punjabi Standard Bible) 2023
ਪਰ ਮੈਨੂੰ ਆਸ ਹੈ ਜੋ ਤੁਸੀਂ ਇਹ ਜਾਣ ਲਵੋਗੇ ਕਿ ਅਸੀਂ ਅਯੋਗ ਨਹੀਂ ਹਾਂ।