2 Corinthians 13:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਕੁਝ ਵੀ ਨਹੀਂ ਕਰ ਸੱਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸੱਕਦੇ ਹਾਂ ਜਿਹੜੀਆਂ ਸੱਚ ਲਈ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਅਸੀਂ ਸੱਚ ਦੇ ਵਿਰੁੱਧ ਕੁਝ ਨਹੀਂ ਕਰ ਸਕਦੇ ਪਰ ਸੱਚ ਦੇ ਲਈ ਹੀ ਕਰ ਸਕਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸੱਚਿਆਈ ਦੇ ਖਿਲਾਫ ਕੁਝ ਨਹੀਂ ਕਰ ਸਕਦੇ, ਪਰ ਸਚਿਆਈ ਲਈ ਤਾਂ ਕੁਝ ਕਰ ਸਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਸਚਿਆਈ ਦੇ ਵਿਰੁੱਧ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕੱਦੇ ਹਾਂ
Punjabi ERV
ਅਸੀਂ ਕੁਝ ਵੀ ਨਹੀਂ ਕਰ ਸਕਦੇ ਜੋ ਸੱਚ ਦੇ ਵਿਰੁੱਧ ਹੈ। ਅਸੀਂ ਓਹੀ ਗੱਲਾਂ ਕਰ ਸਕਦੇ ਹਾਂ ਜਿਹਡ਼ੀਆਂ ਸੱਚ ਲਈ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸਚਿਆਈ ਦੇ ਖਿਲਾਫ਼ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی سچیائی دے برخلاف کُجھ نئیں کر سکدے۔ پر نِرا سچیائی دے لئی کر سکنے آں۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਸੱਚ ਦੇ ਵਿਰੁੱਧ ਕੁਝ ਨਹੀਂ ਕਰ ਸਕਦੇ, ਪਰ ਸੱਚ ਦੇ ਲਈ ਕਰ ਸਕਦੇ ਹਾਂ।