2 Corinthians 13:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵੱਧੇਰੇ ਤਕੜੇ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਨੂੰ ਖ਼ੁਸ਼ੀ ਹੈ ਕਿ ਜਦੋਂ ਅਸੀਂ ਕਮਜ਼ੋਰ ਹੁੰਦੇ ਹਾਂ ਤਾਂ ਤੁਸੀਂ ਤਕੜੇ ਹੁੰਦੇ ਹੋ । ਸਾਡੀ ਇਹ ਪ੍ਰਾਰਥਨਾ ਹੈ ਕਿ ਤੁਸੀਂ ਸੰਪੂਰਨ ਬਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਖੁਸ਼ ਹੁੰਦੇ ਹਾਂ ਜਦ ਅਸੀਂ ਕਮਜ਼ੋਰ ਅਤੇ ਤੁਸੀਂ ਬਲਵੰਤ ਹੁੰਦੇ ਹੋ; ਅਤੇ ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਅਨੰਦ ਹੁੰਦੇ ਹਾਂ ਅਤੇ ਇਹ ਪ੍ਰਾਰਥਨਾ ਵੀ ਕਰਦੇ ਹਾਂ ਭਈ ਤੁਸੀਂ ਸਿੱਧ ਹੋ ਜਾਓ
Punjabi ERV
ਅਸੀਂ ਕਮਜ਼ੋਰ ਹੋਣ ਲਈ ਖੁਸ਼ ਹਾਂ ਜੇ ਤੁਸੀਂ ਤਾਕਤਵਰ ਹੋ। ਅਤੇ ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਹੋਰ ਵਧੇਰੇ ਤਕਡ਼ੇ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں اسی کمزور آں تے تُسی زوراور تَد اسی خُوش آں تے ایہہ دُعا وی منگنے آں۔ پئی تُسی کامِل بنو۔
Punjabi Standard Bible (Punjabi Standard Bible) 2023
ਜਦੋਂ ਅਸੀਂ ਨਿਰਬਲ ਹੁੰਦੇ ਹਾਂ ਅਤੇ ਤੁਸੀਂ ਬਲਵੰਤ ਹੁੰਦੇ ਹੋ, ਤਾਂ ਅਸੀਂ ਅਨੰਦ ਕਰਦੇ ਹਾਂ। ਅਸੀਂ ਤੁਹਾਡੀ ਸਿੱਧਤਾ ਲਈ ਵੀ ਪ੍ਰਾਰਥਨਾ ਕਰਦੇ ਹਾਂ।