2 Corinthians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਮੈਂ ਇਹ ਫ਼ੈਸਲਾ ਕੀਤਾ ਹੈ ਕਿ ਤੁਹਾਨੂੰ ਦੁਬਾਰਾ ਦੁਖੀ ਕਰਨ ਦੇ ਲਈ ਤੁਹਾਡੇ ਕੋਲ ਨਹੀਂ ਆਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ
Punjabi ERV
ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے دِل وِچ ایہہ اِرادہ کِیتا سی۔ پئی فیر تُہاڈے کول دلگِیر ہو کے نا آواں۔
Punjabi Standard Bible (Punjabi Standard Bible) 2023
ਮੈਂ ਆਪਣੇ ਮਨ ਵਿੱਚ ਫੈਸਲਾ ਕੀਤਾ ਕਿ ਮੈਂ ਫੇਰ ਤੁਹਾਨੂੰ ਦੁੱਖ ਦੇਣ ਲਈ ਤੁਹਾਡੇ ਕੋਲ ਨਾ ਆਵਾਂ,