2 Corinthians 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਕਿਸੇ ਮਨੁੱਖ ਨੂੰ ਉਸ ਦੇ ਕੀਤੇ ਲਈ ਉਸ ਨੂੰ ਮਾਫ਼ ਕਰਦੇ ਹੋ ਤਾਂ ਮੈਂ ਵੀ ਉਸ ਨੂੰ ਮਾਫ਼ ਕਰਦਾ ਹਾਂ । ਪਰ ਜਦੋਂ ਮੈਂ ਆਪਣੇ ਵੱਲੋਂ ਮਾਫ਼ੀ ਦੇਣ ਦੀ ਗੱਲ ਕਰਦਾ ਹਾਂ (ਭਾਵ ਜੋ ਕੁਝ ਮੈਨੂੰ ਕਰਨਾ ਚਾਹੀਦਾ ਹੈ) ਤਾਂ ਇਹ ਮੈਂ ਤੁਹਾਡੇ ਲਈ ਹੀ ਮਸੀਹ ਦੀ ਹਜ਼ੂਰੀ ਵਿੱਚ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਜੇ ਮੈਂ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਨਮਿੱਤ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ
Punjabi ERV
ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہنُوں تُسی مُعاف کر دے اوہ۔ اوہنوں مَیں وی مُعاف کرنا آں کیوں جو جو کُجھ مَیں مُعاف کِیتا۔ جے کر مَیں کُجھ مُعاف کِیتا اے۔ اوہ مسِیح دا قیم مقام ہو کے تُہاڈی خاطر مُعاف کِیتا۔
Punjabi Standard Bible (Punjabi Standard Bible) 2023
ਜਿਸ ਵਿਅਕਤੀ ਨੂੰ ਤੁਸੀਂ ਕਿਸੇ ਗੱਲ ਵਿੱਚ ਮਾਫ਼ ਕਰਦੇ ਹੋ, ਮੈਂ ਵੀ ਮਾਫ਼ ਕਰਦਾ ਹਾਂ; ਕਿਉਂਕਿ ਜੋ ਮੈਂ ਮਾਫ਼ ਕੀਤਾ, ਜੇ ਮੈਂ ਕੁਝ ਮਾਫ਼ ਕੀਤਾ, ਤਾਂ ਉਹ ਮਸੀਹ ਦੀ ਹਜ਼ੂਰੀ ਵਿੱਚ ਤੁਹਾਡੇ ਕਾਰਨ ਕੀਤਾ ਹੈ