2 Corinthians 2:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਤ੍ਰੋਆਸ ਵਿੱਚ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਆਇਆ ਤਾਂ ਉੱਥੇ ਮੈਂ ਪ੍ਰਭੂ ਦੀ ਸੇਵਾ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ
Punjabi ERV
ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼-ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مَیں مسِیح دی خُوشخبری دین لئی تروآس وِچ آیا۔ تے خُداوند وِچ میرے لئی بُوہا کُھل گیا۔
Punjabi Standard Bible (Punjabi Standard Bible) 2023
ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਆਇਆ ਤਾਂ ਪ੍ਰਭੂ ਦੁਆਰਾ ਮੇਰੇ ਲਈ ਉੱਥੇ ਇੱਕ ਦਰਵਾਜ਼ਾ ਖੋਲ੍ਹਿਆ ਗਿਆ,