2 Corinthians 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਸ ਨੂੰ ਦੁਬਾਰਾ ਆਪਣੇ ਪਿਆਰ ਦਾ ਸਬੂਤ ਦੇਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਉੱਤੇ ਆਪਣੇ ਪ੍ਰੇਮ ਨੂੰ ਜ਼ਾਹਰ ਕਰੋ
Punjabi ERV
ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸਨੂੰ ਪਿਆਰ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں تُہاڈی مِنّت کرنا آں پئی اوہدی بابت اپنی مُحبّت نُوں پَکیّاں کرو۔
Punjabi Standard Bible (Punjabi Standard Bible) 2023
ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਦੇ ਪ੍ਰਤੀ ਪ੍ਰੇਮ ਵਿਖਾਓ।