2 Corinthians 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਮੈਂ ਤੁਹਾਨੂੰ ਪੱਤਰ ਲਿਖਿਆ ਸੀ ਕਿ ਮੈਂ ਤੁਹਾਨੂੰ ਪਰਖਾਂ ਅਤੇ ਦੇਖਾਂ ਕਿ ਤੁਸੀਂ ਹਮੇਸ਼ਾਂ ਮੇਰੀ ਗੱਲ ਮੰਨਦੇ ਹੋ ਜਾਂ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ
Punjabi ERV
ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖਤ੍ਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں ایس کر کے وی لِکھیا سی پئی تُہانوں ازمانواں پئی سارِیاں گلّاں وِچ فرمانبردار ہویا نئیں۔
Punjabi Standard Bible (Punjabi Standard Bible) 2023
ਮੈਂ ਇਸ ਲਈ ਵੀ ਲਿਖਿਆ ਕਿ ਤੁਹਾਨੂੰ ਪਰਖ ਕੇ ਜਾਣ ਲਵਾਂ ਜੋ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।