2 Corinthians 3:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਸੱਚ ਤਾਂ ਇਹ ਹੈ ਕਿ ਜੋ ਪਹਿਲਾਂ ਤੇਜਮਾਨ ਸੀ, ਉਹ ਹੁਣ ਨਹੀਂ ਰਿਹਾ ਅਤੇ ਉਸ ਦੀ ਥਾਂ ਉਸ ਤੋਂ ਵੀ ਮਹਾਨ ਤੇਜ ਨੇ ਲੈ ਲਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਚਮਕਦਾਰ ਮਹਿਮਾ ਜਿਹੜੀ ਪਹਿਲਾਂ ਸੀ ਉਹ ਸ਼ਾਨਦਾਰ ਮਹਿਮਾ ਹੁਣ ਖਤਮ ਹੋ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ
Punjabi ERV
ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں ایس حال اوہ جلال والا ایس وڈّے جلال دے سبّب بے جلال ہویا۔
Punjabi Standard Bible (Punjabi Standard Bible) 2023
ਬਲਕਿ ਉਹ ਜੋ ਤੇਜਵਾਨ ਸੀ ਹੁਣ ਉਸ ਤੋਂ ਵਧੀਕ ਤੇਜਵਾਨ ਦੇ ਸਾਹਮਣੇ ਤੇਜਵਾਨ ਨਾ ਰਹੀ,