2 Corinthians 3:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੇਕਰ ਥੋੜ੍ਹੇ ਸਮੇਂ ਤੱਕ ਰਹਿਣ ਵਾਲੇ ਦਾ ਆਪਣਾ ਤੇਜ ਇੰਨਾ ਸੀ ਤਾਂ ਫਿਰ ਹਮੇਸ਼ਾ ਤੱਕ ਰਹਿਣ ਵਾਲੇ ਦਾ ਤੇਜ ਕਿੰਨਾ ਜ਼ਿਆਦਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹ ਮਹਿਮਾ ਇਸ ਤਰ੍ਹਾਂ ਦਾ ਸੀ, ਜੋ ਲਗਾਤਾਰ ਘਟਦਾ ਗਈ, ਤਾਂ ਉਹ ਮਹਿਮਾ, ਜੋ ਹਮੇਸ਼ਾ ਸਥਿਰ ਰਹਿਣ ਵਾਲਾ ਹੈ ਇਸ ਤੋਂ ਕਿੰਨ੍ਹਾ ਵਧੀਕ ਹੋਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।।
Punjabi ERV
ਜੇ ਉਹ ਨਵਾਂ ਕਰਾਰ ਜਿਹਡ਼ਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸਕਦਾ ਹੈ, ਤਾਂ ਨਵਾਂ ਕਰਾਰ, ਜਿਹਡ਼ਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد مِٹن والی شے جلال والی سی تے باقی رہن والی شے تے ضرُور ای جلال والی ہوئے گی۔
Punjabi Standard Bible (Punjabi Standard Bible) 2023
ਕਿਉਂਕਿ ਜੇ ਉਹ ਜੋ ਤੇਜਵਾਨ ਸੀ ਮੱਧਮ ਪੈਂਦੀ ਜਾਂਦੀ ਸੀ ਤਾਂ ਉਹ ਜੋ ਸਥਿਰ ਹੈ ਹੋਰ ਵੀ ਜ਼ਿਆਦਾ ਤੇਜਵਾਨ ਹੋਵੇਗੀ।