2 Corinthians 3:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਮੂਸਾ ਦੀ ਤਰ੍ਹਾਂ ਨਹੀਂ ਹਾਂ ਜੋ ਆਪਣੇ ਚਿਹਰੇ ਨੂੰ ਇਸਰਾਏਲੀਆਂ ਕੋਲੋਂ ਪਰਦੇ ਨਾਲ ਢੱਕ ਕੇ ਰੱਖਦਾ ਸੀ ਕਿ ਉਹ ਉਸ ਦੇ ਤੇਜ ਨੂੰ ਖ਼ਤਮ ਹੁੰਦੇ ਦੇਖ ਨਾ ਲੈਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਮੋਸ਼ੇਹ ਵਰਗੇ ਨਹੀਂ, ਜਿਸ ਨੇ ਆਪਣੇ ਚਿਹਰੇ ਉੱਤੇ ਪਰਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ
Punjabi ERV
ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟਕ੍ਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُوسیٰ وانگر نئیں آں جِس اپنے مُنھ اُتّے پردہ پایا تاں جو بنی اِسرائیل ایس مِٹن والی شے دے اوڑک نُوں نا ویکھ سکن۔
Punjabi Standard Bible (Punjabi Standard Bible) 2023
ਨਾ ਕਿ ਮੂਸਾ ਵਾਂਗ ਜਿਹੜਾ ਆਪਣੇ ਚਿਹਰੇ ਨੂੰ ਪਰਦੇ ਨਾਲ ਢੱਕਦਾ ਸੀ ਤਾਂਕਿ ਇਸਰਾਏਲ ਦੀ ਸੰਤਾਨ ਉਸ ਮੱਧਮ ਪੈਂਦੇ ਜਾ ਰਹੇ ਤੇਜ ਦਾ ਅੰਤ ਨਾ ਵੇਖ ਸਕੇ।