2 Corinthians 3:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹ ਅੱਜ ਵੀ ਜਦੋਂ ਮੂਸਾ ਦੇ ਨੇਮ ਨੂੰ ਪੜ੍ਹਦੇ ਹਨ ਤਾਂ ਉਹਨਾਂ ਦੇ ਮਨਾਂ ਦੀਆਂ ਅੱਖਾਂ ਉੱਤੇ ਪਰਦਾ ਪਿਆ ਰਹਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਜ ਤੱਕ ਜਦੋਂ ਕਦੇ ਉਹ ਮੋਸ਼ੇਹ ਦੀ ਬਿਵਸਥਾ ਨੂੰ ਲੋਕਾਂ ਵਿੱਚ ਪੜ੍ਹਦੇ ਹਨ, ਤਾਂ ਪਰਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ
Punjabi ERV
ਹੁਣ ਵੀ, ਜਦੋਂ ਮੂਸਾ ਦਾ ਨੇਮ ਪਢ਼ਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اَج تِیکر جد کدِیں مُوسیٰ دی کتاب پڑھی جاندی اے تے اوہناں دے دِل اُتّے پردہ پیا رہندا اے۔
Punjabi Standard Bible (Punjabi Standard Bible) 2023
ਅੱਜ ਤੱਕ ਜਦੋਂ ਵੀ ਮੂਸਾ ਦੀ ਪੁਸਤਕ ਪੜ੍ਹੀ ਜਾਂਦੀ ਹੈ ਤਾਂ ਉਨ੍ਹਾਂ ਦੇ ਮਨਾਂ 'ਤੇ ਪਰਦਾ ਪਿਆ ਰਹਿੰਦਾ ਹੈ,