2 Corinthians 3:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਕੋਈ ਪ੍ਰਭੂ ਵੱਲ ਮੁੜਦਾ ਹੈ ਤਦ ਪਵਿੱਤਰ-ਗ੍ਰੰਥ ਦੇ ਕਹੇ ਅਨੁਸਾਰ, “ਉਹ ਪਰਦਾ ਹਟ ਜਾਂਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਕੋਈ ਪ੍ਰਭੂ ਵੱਲ ਆਪਣਾ ਮਨ ਫੇਰਾਗਾ, ਤਾਂ ਉਹ ਪਰਦਾ ਉਸ ਉੱਤੋਂ ਚੁੱਕ ਲਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ
Punjabi ERV
ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد کدی اوہناں دا دِل خُداوند ولّ پِھرے گا۔ تے اوہ پردہ اُٹھایا جائے گا۔
Punjabi Standard Bible (Punjabi Standard Bible) 2023
ਪਰ ਜਦੋਂ ਵੀ ਕੋਈ ਪ੍ਰਭੂ ਵੱਲ ਮੁੜਦਾ ਹੈ ਤਾਂ ਉਹ ਪਰਦਾ ਹਟਾਇਆ ਜਾਂਦਾ ਹੈ।