2 Corinthians 3:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਆਤਮਾ ਹੈ ਅਤੇ ਜਿੱਥੇ ਪ੍ਰਭੂ ਦਾ ਆਤਮਾ ਹੁੰਦਾ ਹੈ, ਉੱਥੇ ਆਜ਼ਾਦੀ ਹੁੰਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਪ੍ਰਭੂ ਆਤਮਾ ਹੈ, ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ, ਉੱਥੇ ਅਜ਼ਾਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ
Punjabi ERV
ਇਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿਥੇ ਕਿਤੇ ਪ੍ਰਭੂ ਦਾ ਆਤਮਾ ਹੈ ਉਥੇ ਆਜ਼ਾਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ خُداوند رُوح اے۔ تے جِتّھے کِتّھے خُداوند دا رُوح اے اوتھے اَزادی اے۔
Punjabi Standard Bible (Punjabi Standard Bible) 2023
ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਪ੍ਰਭੂ ਦਾ ਆਤਮਾ ਹੈ ਉੱਥੇ ਅਜ਼ਾਦੀ ਹੈ।