2 Corinthians 3:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡਾ ਮਸੀਹ ਦੇ ਰਾਹੀਂ ਪਰਮੇਸ਼ਰ ਉੱਤੇ ਪੂਰਾ ਭਰੋਸਾ ਹੈ । ਇਸੇ ਲਈ ਅਸੀਂ ਇਹ ਕਹਿ ਰਹੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਿਹਾ ਭਰੋਸਾ ਅਸੀਂ ਮਸੀਹ ਦੇ ਦੁਆਰਾ ਪਰਮੇਸ਼ਵਰ ਉੱਤੇ ਰੱਖਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ
Punjabi ERV
ਅਸੀਂ ਇਹ ਗੱਲਾਂ ਇਸ ਲਈ ਆਖ ਸਕਦੇ ਹਾਂ ਕਿਉਂ ਜੁ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی مسِیح دی راہِیں خُدا اُتّے اجیہا ای بھروسا رکھنے آں۔
Punjabi Standard Bible (Punjabi Standard Bible) 2023
ਸਾਨੂੰ ਮਸੀਹ ਦੇ ਰਾਹੀਂ ਪਰਮੇਸ਼ਰ ਉੱਤੇ ਅਜਿਹਾ ਹੀ ਭਰੋਸਾ ਹੈ।