2 Corinthians 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕੰਮ ਕਰਨ ਦੇ ਲਈ ਸਾਡੇ ਵਿੱਚ ਆਪਣੀ ਤਾਂ ਕੋਈ ਸਮਰੱਥਾ ਨਹੀਂ ਹੈ ਅਤੇ ਨਾ ਹੀ ਅਸੀਂ ਕੋਈ ਦਾਅਵਾ ਕਰਦੇ ਹਾਂ ਕਿ ਸਾਡੇ ਵਿੱਚ ਕੁਝ ਹੈ ਸਗੋਂ ਇਸ ਦੇ ਲਈ ਪਰਮੇਸ਼ਰ ਹੀ ਸਾਡੇ ਸ੍ਰੋਤ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਹੀਂ ਕਿ ਅਸੀਂ ਆਪਣੇ ਆਪ ਵਿੱਚ ਆਪਣੇ ਲਈ ਕੁਝ ਵੀ ਦਾਅਵਾ ਕਰਨ ਦੇ ਕਾਬਲ ਹਾਂ, ਪਰ ਸਾਡੀ ਯੋਗਤਾ ਪਰਮੇਸ਼ਵਰ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ
Punjabi ERV
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹਡ਼ਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نئیں پئی آپ ای اسی ایس لائق آں۔ پئی اپنے ولّوں کُجھ خیال وی کر سکِئے۔ سگوں ساڈی لیاقت خُدا ولّوں اے۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਅਸੀਂ ਆਪਣੇ ਆਪ ਨੂੰ ਇਸ ਯੋਗ ਸਮਝਦੇ ਹਾਂ ਕਿ ਅਸੀਂ ਕੁਝ ਕਰ ਸਕਦੇ ਹਾਂ, ਪਰ ਸਾਡੀ ਯੋਗਤਾ ਪਰਮੇਸ਼ਰ ਵੱਲੋਂ ਹੈ।