2 Corinthians 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਉਹ ਕਰਾਰ ਜਿਹੜਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਫਿਰ ਆਤਮਾ ਦੇ ਦੇਣ ਸਮੇਂ ਇਹ ਪ੍ਰਤਾਪ ਕਿੰਨਾ ਮਹਾਨ ਹੋਵੇਗਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਕੀ ਪਵਿੱਤਰ ਆਤਮਾ ਦੀ ਸੇਵਕਾਈ ਇਸ ਨਾਲੋਂ ਹੋਰ ਵੀ ਸ਼ਾਨਦਾਰ ਨਹੀਂ ਹੋਵੇਗੀ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀॽ
Punjabi ERV
ਇਸ ਲਈ, ਉਹ ਕਰਾਰ ਜਿਹਡ਼ਾ ਆਤਮਾ ਲਿਆਇਆ ਸੱਚ ਮੁੱਚ ਹੀ ਮਹਾਨ ਮਹਿਮਾ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رُوح دا عہد تے ضرُور ای جلال والا ہوئے گا۔
Punjabi Standard Bible (Punjabi Standard Bible) 2023
ਤਾਂ ਆਤਮਾ ਦੇ ਨੇਮ ਦੀ ਸੇਵਾ ਹੋਰ ਵੀ ਤੇਜਵਾਨ ਕਿਉਂ ਨਾ ਹੋਵੇਗੀ?