2 Corinthians 3:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਹ ਨੇਮ ਜਿਸ ਦਾ ਨਤੀਜਾ ਸਜ਼ਾ ਸੀ, ਇਹੋ ਜਿਹੇ ਪ੍ਰਤਾਪ ਦੇ ਨਾਲ ਦਿੱਤਾ ਗਿਆ ਤਾਂ ਫਿਰ ਉਸ ਆਤਮਾ ਦਾ ਦੇਣਾ ਕਿੰਨਾ ਮਹਾਨ ਹੋਵੇਗਾ ਜੋ ਸਾਡੇ ਪਰਮੇਸ਼ਰ ਦੇ ਨਾਲ ਮੇਲ ਦਾ ਕਾਰਨ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੀ ਸੇਵਕਾਈ ਏਨੀ ਸ਼ਾਨਦਾਰ ਸੀ, ਤਾਂ ਧਾਰਮਿਕਤਾ ਦੀ ਸੇਵਕਾਈ ਹੋਰ ਕਿੰਨ੍ਹੀ ਵਧੀਕ ਅਤੇ ਸ਼ਾਨਦਾਰ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ
Punjabi ERV
ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਰਣਾ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹਡ਼ਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد قصوروار ٹھہرن والا عہد جلال والا سی۔ تے راستبازی دا عہد تے ضرُور ای جلال والا ہوئے گا۔
Punjabi Standard Bible (Punjabi Standard Bible) 2023
ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਤੇਜਵਾਨ ਸੀ ਤਾਂ ਧਰਮੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਬਹੁਤ ਵਧਕੇ ਤੇਜਵਾਨ ਹੋਵੇਗੀ।