2 Corinthians 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਯਿਸੂ ਦੀ ਮੌਤ ਨੂੰ ਹਮੇਸ਼ਾ ਆਪਣੇ ਸਰੀਰਾਂ ਵਿੱਚ ਲਈ ਫਿਰਦੇ ਹਾਂ ਤਾਂ ਜੋ ਉਹਨਾਂ ਦਾ ਜੀਵਨ ਵੀ ਸਾਡੇ ਸਰੀਰਾਂ ਦੁਆਰਾ ਪ੍ਰਗਟ ਕੀਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਹਮੇਸ਼ਾ ਆਪਣੇ ਸਰੀਰ ਵਿੱਚ ਯਿਸ਼ੂ ਦੀ ਮੌਤ ਨੂੰ ਨਾਲ ਲਈ ਫਿਰਦੇ ਹਾਂ, ਤਾਂ ਜੋ ਯਿਸ਼ੂ ਮਸੀਹ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ
Punjabi ERV
ਯਿਸੂ ਦੀ ਮਾਤ ਸਾਡੇ ਸ਼ਰੀਰਾਂ ਵਿੱਚ ਹੈ ਅਤੇ ਜਿਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸ਼ਰੀਰਾਂ ਵਿੱਚ ਵਿਖਾਇਆ ਜਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی ہر ویلے اپنے جِسم وِچ یِسُوع دی مَوت لئی پِھرنے آں۔ تاں جو یِسُوع دی زِندگی ساڈے بدن وِچ ظاہر ہوئے۔
Punjabi Standard Bible (Punjabi Standard Bible) 2023
ਅਸੀਂ ਯਿਸੂ ਦੀ ਮੌਤ ਨੂੰ ਹਮੇਸ਼ਾ ਆਪਣੇ ਸਰੀਰ ਵਿੱਚ ਲਈ ਫਿਰਦੇ ਹਾਂ ਤਾਂਕਿ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪਰਗਟ ਹੋਵੇ।