2 Corinthians 4:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਪਰਮੇਸ਼ਰ ਨੇ ਪ੍ਰਭੂ ਯਿਸੂ ਨੂੰ ਜਿਊਂਦਾ ਕੀਤਾ, ਸਾਨੂੰ ਵੀ ਯਿਸੂ ਦੇ ਨਾਲ ਜਿਊਂਦਾ ਕਰਨਗੇ ਅਤੇ ਤੁਹਾਡੇ ਨਾਲ ਆਪਣੀ ਹਜ਼ੂਰੀ ਵਿੱਚ ਲਿਆਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸ਼ੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸ਼ੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੀ ਹਜ਼ੂਰ ਖੜ੍ਹਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ
Punjabi ERV
ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੌਤ ਤੋਂ ਉਭਾਰਿਆ। ਅਤੇ ਸਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਉਭਾਰੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸਦੇ ਸਨਮੁਖ ਖਡ਼ੇ ਹੋਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی جاننے آں۔ پئی جِس خُداوند یِسُوع نُوں جوالیا اوہ سانُوں وی یِسُوع دے نال جوالے گا۔ تے تُہاڈے نال اپنے اگّے حاضر کرے گا۔
Punjabi Standard Bible (Punjabi Standard Bible) 2023
ਅਤੇ ਇਹ ਵੀ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਵਾਇਆ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਵਾਏਗਾ ਅਤੇ ਤੁਹਾਡੇ ਨਾਲ ਆਪਣੇ ਸਨਮੁੱਖ ਖੜ੍ਹਾ ਕਰੇਗਾ।