2 Corinthians 4:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਅਸੀਂ ਹੌਸਲਾ ਨਹੀਂ ਛੱਡਦੇ । ਭਾਵੇਂ ਸਾਡੀ ਬਾਹਰੀ ਮਨੁੱਖਤਾ ਨਾਸ਼ ਹੋ ਰਹੀ ਹੈ ਪਰ ਫਿਰ ਵੀ ਸਾਡੀ ਅੰਦਰੂਨੀ ਮਨੁੱਖਤਾ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਅਸੀਂ ਹਿੰਮਤ ਨਹੀਂ ਹਾਰਦੇ। ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ, ਪਰ ਅੰਦਰਲੀ ਹਰ ਦਿਨ ਨਵੀਂ ਹੁੰਦੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ
Punjabi ERV
ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸ਼ਰੀਰ ਬੁਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اسی ہِمّت نئیں ہار دے سگوں بھانویں ساڈی ظاہری اِنسانِیّت برباد ہوندی اے۔ فیر وی ساڈی اندرلی اِنسانِیّت دِنوں دِن نَوِیں ہوندی جاندی اے۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਹੌਸਲਾ ਨਹੀਂ ਹਾਰਦੇ; ਭਾਵੇਂ ਸਾਡੀ ਬਾਹਰੀ ਮਨੁੱਖਤਾ ਨਾਸ ਹੁੰਦੀ ਜਾਂਦੀ ਹੈ, ਤਾਂ ਵੀ ਸਾਡੀ ਅੰਦਰੂਨੀ ਮਨੁੱਖਤਾ ਦਿਨੋਂ ਦਿਨ ਨਵੀਂ ਹੁੰਦੀ ਜਾਂਦੀ ਹੈ।