2 Corinthians 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸਾਡਾ ਥੋੜ੍ਹਾ ਜਿਹਾ ਦੁੱਖ ਕੁਝ ਸਮੇਂ ਦੇ ਲਈ ਹੈ ਜੋ ਸਾਡੇ ਲਈ ਅਨੰਤ ਵਡਿਆਈ ਪੈਦਾ ਕਰ ਰਿਹਾ ਹੈ ਜੋ ਸਭ ਤੋਂ ਮਹਾਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲ ਦਾ ਹੀ ਹੈ, ਸਾਡੇ ਲਈ ਅੱਤ ਭਾਰੀ ਅਤੇ ਸਦੀਪਕ ਮਹਿਮਾ ਨੂੰ ਤਿਆਰ ਕਰਦਾ ਹੈ ਜਿਸ ਦੀ ਤੁਲਨਾ ਵੀ ਨਹੀਂ ਕਰ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ
Punjabi ERV
ਹੁਣ ਥੋਡ਼ੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساڈی پَل کُو دی ہَولی جیہی مُصِیبت ساڈے لئی بُہت ای بھارا تے سدا دا جلال پَیدا کر دی جاندی اے۔
Punjabi Standard Bible (Punjabi Standard Bible) 2023
ਕਿਉਂਕਿ ਸਾਡਾ ਥੋੜ੍ਹੀ ਦੇਰ ਦਾ ਹਲਕਾ ਜਿਹਾ ਕਸ਼ਟ ਸਾਡੇ ਲਈ ਵੱਡੀ ਸਗੋਂ ਅੱਤ ਵੱਡੀ ਸਦੀਪਕ ਮਹਿਮਾ ਨੂੰ ਪੈਦਾ ਕਰਦਾ ਹੈ।