2 Corinthians 4:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਸਾਡਾ ਸ਼ੁਭ ਸਮਾਚਾਰ ਪਰਦੇ ਹੇਠ ਹੈ ਤਾਂ ਕੇਵਲ ਉਹਨਾਂ ਤੋਂ ਹੀ ਹੈ ਜੋ ਨਾਸ਼ ਦੇ ਰਾਹ ਉੱਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਖੁਸ਼ਖ਼ਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ ਉਸ ਤੇ ਪਰਦਾ ਪਿਆ ਹੋਇਆ ਹੇ, ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਹਨਾਂ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ ਹੈ ਜਿਹੜੇ ਨਾਸ ਹੋ ਰਹੇ ਹਨ
Punjabi ERV
ਉਹ ਖੁਸ਼ ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂਲਈ ਛੁਪੀ ਹੋਈ ਹੈ ਜਿਹਡ਼ੇ ਗੁਆਚੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے ساڈی خُوشخبری اُتّے پردہ پیا ہویا اے۔ تے ہلاک ہون والیاں ای دے لئی پیا اے۔
Punjabi Standard Bible (Punjabi Standard Bible) 2023
ਪਰ ਜੇ ਸਾਡੀ ਖੁਸ਼ਖ਼ਬਰੀ ਉੱਤੇ ਪਰਦਾ ਪਿਆ ਹੈ ਤਾਂ ਇਹ ਉਨ੍ਹਾਂ ਲਈ ਪਿਆ ਹੈ ਜਿਹੜੇ ਨਾਸ ਹੋ ਰਹੇ ਹਨ;