2 Corinthians 5:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਮਸੀਹ ਦਾ ਪਿਆਰ ਹੈ ਜੋ ਸਾਨੂੰ ਮਜਬੂਰ ਕਰਦਾ ਹੈ ਕਿਉਂਕਿ ਸਾਰ ਇਹ ਹੈ ਕਿ ਇੱਕ ਆਦਮੀ ਸਭ ਦੇ ਲਈ ਮਰਿਆ ਇਸ ਲਈ ਸਭ ਮਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ, ਕਿਉਂਕਿ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
Punjabi Bible 2016 - ਪਵਿੱਤਰ ਬਾਈਬਲ O.V.
ਮਸੀਹ ਦਾ ਪ੍ਰੇਮ ਸਾਨੂੰ ਮਜਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਭਈ ਇੱਕ ਸਭਨਾਂ ਦੇ ਲਈ ਮੋਇਆ ਇਸੇ ਕਰਕੇ ਸੱਭੇ ਮੋਏ
Punjabi ERV
ਅਸੀਂ ਮਸੀਹ ਦੇ ਪਿਆਰ ਦੇ ਵਸ੍ਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مسِیح دی مُحبّت سانُوں لاچار کر دیندی اے۔ ایس لئی پئی اسی ایہہ سمجھنے آں پئی جد اِک ساریاں لئی مویا۔ تے سارے مر گئے۔
Punjabi Standard Bible (Punjabi Standard Bible) 2023
ਮਸੀਹ ਦਾ ਪ੍ਰੇਮ ਸਾਨੂੰ ਮਜ਼ਬੂਰ ਕਰ ਦਿੰਦਾ ਹੈ, ਕਿਉਂਕਿ ਅਸੀਂ ਇਸ ਸਿੱਟੇ 'ਤੇ ਪਹੁੰਚੇ ਹਾਂ ਕਿ ਜੇ ਇੱਕ ਸਭਨਾਂ ਦੇ ਲਈ ਮਰਿਆ ਤਾਂ ਸਭ ਮਰੇ;