2 Corinthians 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਕੁਝ ਪਰਮੇਸ਼ਰ ਵਲੋਂ ਹੈ ਜਿਹਨਾਂ ਨੇ ਮਸੀਹ ਦੇ ਦੁਆਰਾ ਸਾਡਾ ਮੇਲ ਆਪਣੇ ਨਾਲ ਕੀਤਾ ਹੈ ਅਤੇ ਹੁਣ ਇਹੋ ਮੇਲ ਦਾ ਕੰਮ ਸਾਨੂੰ ਸੌਂਪਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ
Punjabi ERV
ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿਚਕਾਰ ਸ਼ਾਂਤੀ ਦਾ ਸੰਬੰਧ ਜੋਡ਼ਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارِیاں شیواں خُدا ولّوں نیں۔ جِس مسِیح دی راہِیں اپنے نال ساڈا میل کر لیا تے میل دی خِدمت ساڈے سپُرد کِیتی۔
Punjabi Standard Bible (Punjabi Standard Bible) 2023
ਸਾਰੀਆਂ ਗੱਲਾਂ ਪਰਮੇਸ਼ਰ ਤੋਂ ਹਨ ਜਿਸ ਨੇ ਮਸੀਹ ਦੇ ਦੁਆਰਾ ਆਪਣੇ ਨਾਲ ਸਾਡਾ ਮੇਲ-ਮਿਲਾਪ ਕੀਤਾ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਸੌਂਪੀ ਹੈ,