2 Corinthians 5:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੱਚ ਹੈ ਕਿ ਇੱਥੇ ਰਹਿੰਦੇ ਹੋਏ ਅਸੀਂ ਹੌਕੇ ਭਰਦੇ ਹਾਂ ਅਤੇ ਆਪਣੇ ਸਵਰਗੀ ਘਰ ਨੂੰ ਕੱਪੜਿਆਂ ਦੀ ਤਰ੍ਹਾਂ ਪਾਉਣਾ ਚਾਹੁੰਦੇ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਸ ਵਿੱਚ ਅਸੀਂ ਹਾਉਂਕੇ ਭਰਦੇ ਹਾਂ ਅਤੇ ਤਰਸਦੇ ਹਾਂ, ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋ ਹੈ ਪਹਿਨ ਲਈਏ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਕੇ ਭਰਦੇ ਹਾਂ ਅਤੇ ਤਰਸਦੇ ਹਾਂ ਭਈ ਆਪਣੇ ਵਸੇਰੇ ਨੂੰ ਜਿਹੜਾ ਸੁਰਗੋਂ ਹੈ ਉਦਾਲੇ ਲੈ ਲਈਏ
Punjabi ERV
ਪਰ ਹੁਣ ਅਸੀਂ ਇਸ ਭੌਤਿਕ ਸ਼ਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢਕੇ ਜਾਣ ਲਈ ਬਡ਼ੀ ਤੀਬ੍ਰ ਇੱਛਾ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اسی ایہدے وِچ کُرلاؤندے آں۔ تے بڑی چاہ رکھنے آں۔ پئی اپنے اسمانی گھر نُوں کپڑیاں وانگُوں پا لیئے۔
Punjabi Standard Bible (Punjabi Standard Bible) 2023
ਇਸ ਤੰਬੂ ਰੂਪੀ ਘਰ ਵਿੱਚ ਅਸੀਂ ਕਰਾਹੁੰਦੇ ਹਾਂ ਅਤੇ ਆਪਣੇ ਸਵਰਗੀ ਘਰ ਨੂੰ ਪਹਿਨਣ ਦੀ ਤਾਂਘ ਰੱਖਦੇ ਹਾਂ;