2 Corinthians 5:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਇਹਨਾਂ ਨੂੰ ਪਾ ਕੇ ਅਸੀਂ ਨੰਗੇ ਨਹੀਂ ਰਹਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਉਸਨੂੰ ਪਹਿਨਣ ਤੋਂ ਬਾਅਦ, ਅਸੀਂ ਨੰਗੇ ਨਾ ਪਾਏ ਜਾਈਏ ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਪਹਿਨੇ ਹੋਏ ਹੋ ਕੇ ਨੰਗੇ ਨਾ ਪਾਏ ਜਾਈਏ
Punjabi ERV
ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو کپڑا پا لَیندے سببّوں ننگے نا رہیئے۔
Punjabi Standard Bible (Punjabi Standard Bible) 2023
ਜੇ ਅਸੀਂ ਉਸ ਨੂੰ ਪਹਿਨਾਂਗੇ ਤਾਂ ਨੰਗੇ ਨਹੀਂ ਪਾਏ ਜਾਵਾਂਗੇ।