2 Corinthians 6:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਦੇ ਸਹਿਕਰਮੀ ਹੋਣ ਕਰ ਕੇ ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਪਰਮੇਸ਼ਰ ਤੋਂ ਮਿਲੀ ਕਿਰਪਾ ਨੂੰ ਵਿਅਰਥ ਨਾ ਜਾਣ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਸਹਿ-ਕਰਮੀ ਹੋਣ ਦੇ ਕਾਰਨ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਪਰਮੇਸ਼ਵਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ
Punjabi ERV
ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹਡ਼ੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی جیہڑے اوہدے نال کمّ وِچ سِیری آں ایہہ عرض وی کرنے آں۔ پئی خُدا دا فضل جیہڑا تُہاڈے اُتّے ہویا بے فائدہ نا رہن دیو۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਸਹਿਕਰਮੀ ਹੋਣ ਦੇ ਨਾਤੇ ਅਸੀਂ ਵੀ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਪਰਮੇਸ਼ਰ ਦੀ ਜੋ ਕਿਰਪਾ ਤੁਹਾਡੇ ਉੱਤੇ ਹੋਈ ਹੈ ਉਸ ਨੂੰ ਵਿਅਰਥ ਨਾ ਜਾਣ ਦਿਓ,