2 Corinthians 6:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਕੁਰਿੰਥਿਓ, ਅਸੀਂ ਤੁਹਾਡੇ ਨਾਲ ਖੁੱਲ੍ਹ ਕੇ ਗੱਲ ਕੀਤੀ ਹੈ; ਸਾਡੇ ਦਿਲ ਤੁਹਾਡੇ ਲਈ ਖੁੱਲ੍ਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਕੁਰਿੰਥੁਸ ਵਾਸੀਓ, ਅਸੀਂ ਖੁੱਲ ਕੇ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ, ਅਤੇ ਆਪਣੇ ਦਿਲਾਂ ਨੂੰ ਖੋਲ੍ਹ ਕੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ
Punjabi ERV
ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی کُرِنتھیو! اساں تُہاڈے نال کُھل کے گلّاں کِیتیاں نیں۔ ساڈا دِل تُہاڈے ولّوں کُھلا ہوگیا اے۔
Punjabi Standard Bible (Punjabi Standard Bible) 2023
ਹੇ ਕੁਰਿੰਥਿਓ, ਅਸੀਂ ਤੁਹਾਡੇ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ ਹਨ; ਅਸੀਂ ਆਪਣਾ ਦਿਲ ਖੋਲ੍ਹ ਦਿੱਤਾ ਹੈ।