2 Corinthians 6:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਲਈ ਪ੍ਰਭੂ ਕਹਿੰਦੇ ਹਨ: “ਤੁਸੀਂ ਉਹਨਾਂ ਦੇ ਵਿੱਚੋਂ ਬਾਹਰ ਆ ਜਾਵੋ । ਤੁਸੀਂ ਉਹਨਾਂ ਤੋਂ ਵੱਖ ਹੋ ਜਾਵੋ । ਤੁਸੀਂ ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਅਤੇ ਮੈਂ ਤੁਹਾਨੂੰ ਸਵੀਕਾਰ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, “ਉਹਨਾਂ ਵਿੱਚੋਂ ਬਾਹਰ ਨਿੱਕਲ ਆਓ, ਅਤੇ ਵੱਖਰੇ ਹੋ ਜਾਓ, ਪ੍ਰਭੂ ਆਖਦੇ ਹਨ। ਅਸ਼ੁੱਧ ਵਸਤੂਆ ਨੂੰ ਹੱਥ ਨਾ ਲਗਾਓ, ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Punjabi ERV
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।” ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے خُداوند آکھدا اے پئی ایہناں وِچوں نِکل کے وکھرے رہو تے ناپاک شے نُوں ہتّھ نا لاؤ۔ تے مَیں تُہانوں قبول کر لاں گا۔
Punjabi Standard Bible (Punjabi Standard Bible) 2023
ਇਸ ਲਈ ਪ੍ਰਭੂ ਕਹਿੰਦਾ ਹੈ: ਉਨ੍ਹਾਂ ਵਿੱਚੋਂ ਨਿੱਕਲ ਆਓ ਤੇ ਅਲੱਗ ਹੋ ਜਾਓ ਅਤੇ ਅਸ਼ੁੱਧ ਵਸਤ ਨੂੰ ਨਾ ਛੂਹੋ; ਤਦ ਮੈਂ ਤੁਹਾਨੂੰ ਸਵੀਕਾਰ ਕਰਾਂਗਾ।