2 Corinthians 6:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਰ ਖਾਣ ਵਿੱਚ, ਕੈਦ ਵਿੱਚ ਅਤੇ ਕਈ ਤਰ੍ਹਾਂ ਦੇ ਫ਼ਸਾਦਾਂ ਦੇ ਸਮੇਂ ਅਸੀਂ ਬਿਨਾਂ ਅਰਾਮ ਦੇ, ਬਿਨਾਂ ਨੀਂਦ ਦੇ ਅਤੇ ਬਿਨਾਂ ਭੋਜਨ ਦੇ ਰਹੇ ਹਾਂ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਰੜੇ ਖਾਣ ਤੋਂ, ਕੈਦ ਤੋਂ, ਦੰਗੇ ਫਸਾਦਾ ਤੋਂ; ਅਣਥੱਕ ਮਿਹਨਤ ਤੋਂ, ਉਨੀਂਦਰੀ ਰਾਤਾ ਤੋਂ, ਅਤੇ ਵਰਤ ਤੋਂ;
Punjabi Bible 2016 - ਪਵਿੱਤਰ ਬਾਈਬਲ O.V.
ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,
Punjabi ERV
ਸਾਨੂੰ ਮਾਰਿਆ ਕੁਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲਡ਼ਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کولڑے کھان نال۔ قید ہون نال۔ ہنگامیاں نال۔ محِنتاں نال۔ جاگدیاں رہن نال۔ بُھکھیاں رہن نال۔
Punjabi Standard Bible (Punjabi Standard Bible) 2023
ਮਾਰ ਖਾਣ ਵਿੱਚ, ਕੈਦ ਹੋਣ ਵਿੱਚ, ਫਸਾਦਾਂ ਵਿੱਚ, ਮਿਹਨਤ ਕਰਨ ਵਿੱਚ, ਜਾਗਦੇ ਰਹਿਣ ਵਿੱਚ, ਭੁੱਖੇ ਰਹਿਣ ਵਿੱਚ,