2 Corinthians 6:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਅਣਜਾਣ ਸਮਝੇ ਜਾਂਦੇ ਹਾਂ ਪਰ ਫਿਰ ਵੀ ਮਸ਼ਹੂਰ ਹਾਂ; ਸਾਨੂੰ ਮਰੇ ਹੋਏ ਸਮਝਿਆ ਜਾਂਦਾ ਹੈ ਪਰ ਅਸੀਂ ਫਿਰ ਵੀ ਜਿਊਂਦੇ ਹਾਂ; ਭਾਵੇਂ ਸਾਨੂੰ ਸਜ਼ਾ ਦਿੱਤੀ ਗਈ ਪਰ ਅਸੀਂ ਫਿਰ ਵੀ ਨਹੀਂ ਮਰੇ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੁੱਛ ਸਮਝੇ ਜਾਂਦੇ ਹਾਂ ਫਿਰ ਵੀ ਉਜਾਗਰ ਹਾਂ; ਮਰੇ ਹੋਏ ਸਮਝੇ ਜਾਂਦੇ ਹਾਂ ਵੇਖੋ ਫਿਰ ਵੀ ਜਿਉਂਦੇ ਹਾਂ; ਸਜ਼ਾ ਦਿੱਤੀ ਜਾਂਦੀ ਹੈ ਪਰ ਜਾਨੋਂ ਨਹੀਂ ਮਾਰੇ ਜਾਂਦੇ;
Punjabi Bible 2016 - ਪਵਿੱਤਰ ਬਾਈਬਲ O.V.
ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
Punjabi ERV
ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گُمناماں وانگر آں تَد وی مشہُور آں۔ مویاں ہویاں وانگر آں۔ پر ویکھو جیونے آں۔ مار کھان والیاں وانگر آں پر جانوں مارے نئیں جاندے۔
Punjabi Standard Bible (Punjabi Standard Bible) 2023
ਅਣਜਾਣ ਸਮਝੇ ਜਾਂਦੇ ਹਾਂ ਜਦਕਿ ਸਭ ਜਾਣਦੇ ਹਾਂ, ਮਰਨਾਊ ਸਮਝੇ ਜਾਂਦੇ ਹਾਂ ਜਦਕਿ ਜੀਉਂਦੇ ਹਾਂ, ਮਾਰ ਖਾਣ ਵਾਲਿਆਂ ਜਿਹੇ ਸਮਝੇ ਜਾਂਦੇ ਹਾਂ ਫਿਰ ਵੀ ਮਰਦੇ ਨਹੀਂ,