2 Corinthians 7:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ, ਅਸੀਂ ਕਿਸੇ ਨਾਲ ਬੇਇਨਸਾਫ਼ੀ ਨਹੀਂ ਕੀਤੀ, ਨਾ ਹੀ ਕਿਸੇ ਨੂੰ ਦੁੱਖ ਦਿੱਤਾ ਹੈ ਅਤੇ ਨਾ ਹੀ ਕਿਸੇ ਦਾ ਫ਼ਾਇਦਾ ਚੁੱਕਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਦਿਲਾਂ ਵਿੱਚ ਸਾਨੂੰ ਜਗ੍ਹਾਂ ਦਿਓ। ਅਸੀਂ ਕਿਸੇ ਨਾਲ ਵੀ ਗਲਤ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ
Punjabi ERV
ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سانُوں اپنے دِلاں وِچ تھاں دیو۔ اساں کِسے نال بے انصافی نئیں کِیتی۔ کِسے نُوں وگاڑیا نئیں۔ کِسے نُوں دھوکھا نئیں دِتّا۔
Punjabi Standard Bible (Punjabi Standard Bible) 2023
ਸਾਨੂੰ ਆਪਣੇ ਦਿਲਾਂ ਵਿੱਚ ਥਾਂ ਦਿਓ। ਅਸੀਂ ਨਾ ਕਿਸੇ ਦਾ ਨੁਕਸਾਨ ਕੀਤਾ, ਨਾ ਕਿਸੇ ਨੂੰ ਕੁਰਾਹੇ ਪਾਇਆ ਅਤੇ ਨਾ ਕਿਸੇ ਦਾ ਫਾਇਦਾ ਚੁੱਕਿਆ।