2 Corinthians 7:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਕਿਸੇ ਉੱਤੇ ਦੋਸ਼ ਲਾਉਣ ਲਈ ਨਹੀਂ ਕਹਿ ਰਿਹਾ । ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਤੁਹਾਡੇ ਲਈ ਸਾਡੇ ਦਿਲਾਂ ਵਿੱਚ ਅਜਿਹੀ ਥਾਂ ਹੈ ਕਿ ਭਾਵੇਂ ਅਸੀਂ ਮਰੀਏ ਜਾਂ ਜਿਊਂਦੇ ਰਹੀਏ, ਅਸੀਂ ਇੱਕ ਰਹਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਹ ਤੁਹਾਡੇ ਉੱਤੇ ਦੋਸ਼ ਲਾਉਣ ਨੂੰ ਨਹੀਂ ਆਖਦਾ; ਕਿਉਂ ਜੋ ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਉਣਾ ਇਕੱਠਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਭਈ ਤੁਸੀਂ ਸਾਡਿਆਂ ਹਿਰਦਿਆਂ ਵਿੱਚ ਹੋ ਭਈ ਸਾਡਾ ਮਰਨ ਜੀਉਣ ਇਕੱਠਾ ਹੋਵੇ
Punjabi ERV
ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਂ ਦੇ ਇਛੁੱਕ ਹਾਂ ਅਤੇ ਇਥ੍ਥੋ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں مُجرم بنان لئی ایہہ نئیں آکھدا کیوں جو پہلاں ای آکھ چُکیا آں پئی تُسی ساڈیاں دِلاں وِچ اجیہے وَس گئے اوہ۔ پئی اسی تُسی اکٹّھے ای رہئے۔ تے جیویئے۔
Punjabi Standard Bible (Punjabi Standard Bible) 2023
ਇਹ ਮੈਂ ਦੋਸ਼ ਲਾਉਣ ਲਈ ਨਹੀਂ ਕਹਿੰਦਾ, ਕਿਉਂਕਿ ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਤੁਸੀਂ ਸਾਡੇ ਦਿਲਾਂ ਵਿੱਚ ਇਸ ਤਰ੍ਹਾਂ ਵੱਸ ਗਏ ਹੋ ਕਿ ਸਾਡਾ ਜੀਉਣਾ ਅਤੇ ਮਰਨਾ ਤੁਹਾਡੇ ਨਾਲ ਹੀ ਹੈ।