2 Corinthians 7:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਨਿਮਾਣਿਆਂ ਨੂੰ ਉਤਸ਼ਾਹ ਦੇਣ ਵਾਲੇ ਪਰਮੇਸ਼ਰ ਨੇ ਤੀਤੁਸ ਨੂੰ ਸਾਡੇ ਕੋਲ ਭੇਜ ਕੇ ਸਾਨੂੰ ਉਤਸ਼ਾਹ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ, ਜਿਹੜਾ ਅਧੀਨਾ ਨੂੰ ਦਿਲਾਸਾ ਦੇਣ ਵਾਲਾ ਹੈ, ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਉਹ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਕਰਕੇ ਸਾਨੂੰ ਦਿਲਾਸਾ ਦਿੱਤਾ
Punjabi ERV
ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی عاجزاں نُوں تسلّی دین والے یعنی خُدا نے طِطُس دے آؤن نال سانُوں تسلّی دِتّی۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਨੇ ਜਿਹੜਾ ਹਲੀਮਾਂ ਨੂੰ ਤਸੱਲੀ ਦਿੰਦਾ ਹੈ, ਸਾਨੂੰ ਤੀਤੁਸ ਦੇ ਆਉਣ ਨਾਲ ਤਸੱਲੀ ਦਿੱਤੀ;