2 Corinthians 8:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਮਕਦੂਨਿਯਾ ਦੀਆਂ ਕਲੀਸਿਯਾਵਾਂ ਦੇ ਉੱਤੇ ਹੋਈ ਪਰਮੇਸ਼ਰ ਦੀ ਕਿਰਪਾ ਦੇ ਬਾਰੇ ਦੱਸਣਾ ਚਾਹੁੰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਪਰਮੇਸ਼ਵਰ ਦੀ ਉਸ ਕਿਰਪਾ ਨੂੰ ਜਾਣੋ ਜਿਹੜੀ ਮਕਦੂਨਿਯਾ ਦੀ ਕਲੀਸਿਆ ਉੱਤੇ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖਬਰ ਦਿੰਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਂ ਉੱਤੇ ਕੀਤੀ ਹੋਈ ਹੈ
Punjabi ERV
ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹਡ਼ੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! اسی تُہانوں خُدا دے اوس فضل دی خبر دینے آں۔ جیہڑا مَکِدُنیہ دِیاں کلِیسیاواں اُتّے ہویا۔
Punjabi Standard Bible (Punjabi Standard Bible) 2023
ਹੇ ਭਰਾਵੋ, ਹੁਣ ਅਸੀਂ ਤੁਹਾਨੂੰ ਪਰਮੇਸ਼ਰ ਦੀ ਉਸ ਕਿਰਪਾ ਬਾਰੇ ਦੱਸਦੇ ਹਾਂ ਜੋ ਮਕਦੂਨਿਯਾ ਦੀ ਕਲੀਸਿਆਵਾਂ ਉੱਤੇ ਹੋਈ ਹੈ,