2 Corinthians 8:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਇੱਛਾ ਇਹ ਨਹੀਂ ਕਿ ਦੂਜਿਆਂ ਦੀ ਮਦਦ ਕਰਨ ਦੀ ਖ਼ਾਤਰ ਤੁਸੀਂ ਲੋੜ ਤੋਂ ਜ਼ਿਆਦਾ ਭਾਰ ਹੇਠਾਂ ਦੱਬ ਜਾਵੋ । ਸਗੋਂ ਇਸ ਦਾ ਆਧਾਰ ਬਰਾਬਰ ਹੋਣਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਸਾਡੀ ਇੱਛਾ ਇਹ ਨਹੀਂ ਹੈ ਕਿ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ, ਪਰ ਇਹ ਕਿ ਸਮਾਨਤਾ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਭਈ ਹੋਰਨਾਂ ਨੂੰ ਸੌਖ ਅਤੇ ਤੁਹਾਨੂੰ ਔਖ ਹੋਵੋ
Punjabi ERV
ਅਸੀਂ ਤੁਹਾਨੂੰ ਮੁਸੀਬਤਾਂ ਵਿੱਚ ਨਹੀਂ ਵੇਖਣਾ ਚਾਹੁੰਦੇ ਜਦੋਂ ਦੂਸਰੇ ਆਪਣੀਆਂ ਮੁਸੀਬਤਾਂ ਤੋਂ ਮੁਕਤ ਹਨ। ਅਸੀਂ ਹਰ ਚੀਜ਼ ਦੀ ਬਰਾਬਰੀ ਚਾਹੁੰਦੇ ਹੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نئیں پئی ہورناں نُوں آرام مِلے۔ تے تُہانوں اَوکھ ہوئے۔
Punjabi Standard Bible (Punjabi Standard Bible) 2023
ਕਿਉਂ ਜੋ ਇਸ ਦਾ ਉਦੇਸ਼ ਦੂਜਿਆਂ ਨੂੰ ਅਰਾਮ ਅਤੇ ਤੁਹਾਨੂੰ ਕਸ਼ਟ ਦੇਣਾ ਨਹੀਂ, ਬਲਕਿ ਬਰਾਬਰੀ ਤੋਂ ਹੈ।