2 Corinthians 8:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਸਮੇਂ ਤੁਹਾਡਾ ਵਾਧਾ ਉਹਨਾਂ ਦਾ ਘਾਟਾ ਪੂਰਾ ਕਰੇਗਾ ਪਰ ਉਹ ਸਮਾਂ ਵੀ ਆਵੇਗਾ ਜਦੋਂ ਉਹਨਾਂ ਦਾ ਵਾਧਾ ਤੁਹਾਡਾ ਘਾਟਾ ਪੂਰਾ ਕਰੇਗਾ । ਇਸ ਤਰ੍ਹਾਂ ਦੋਵੇਂ ਪਾਸੇ ਬਰਾਬਰੀ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਰਤਮਾਨ ਸਮੇਂ ਵਿੱਚ ਤੁਹਾਡਾ ਬਹੁਤ ਸਾਰਾ ਉਹਨਾਂ ਦੀ ਜ਼ਰੂਰਤ ਪੂਰੀ ਕਰ ਸਕੇ, ਤਾਂ ਜੋ ਬਦਲੇ ਵਿੱਚ ਉਹਨਾਂ ਦੀ ਬਹੁਤਾਤ ਤੁਹਾਡੀ ਜ਼ਰੂਰਤ ਨੂੰ ਪੂਰਾ ਕਰੇ। ਤਾਕਿ ਦੋਨੋ ਹੀ ਬਰਾਬਰ ਹੋ ਸਕਣ,
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਬਰਾਬਰੀ ਹੋਵੇ ਭਈ ਐਤਕੀਂ ਤੁਹਾਡਾ ਵਾਧਾ ਓਹਨਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਓਹਨਾਂ ਦਾ ਵਾਧਾ ਭੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਹੋਵੇ
Punjabi ERV
ਇਸ ਵਕਤ ਤੁਹਾਡੇ ਕੋਲ ਬਹੁਤ ਕੁਝ ਹੈ। ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਹੋਰਨਾਂ ਲੋਕਾਂ ਦੀਆਂ ਲੋਡ਼ਾਂ ਨੂੰ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੀਆਂ ਹਨ। ਫ਼ੇਰ ਮਗਰੋਂ ਜਦੋਂ ਉਨ੍ਹਾਂ ਦੇ ਕੋਲ ਬਹੁਤ ਕੁਝ ਹੋਵੇਗਾ ਤਾਂ ਉਹ ਤੁਹਾਡੀਆਂ ਲੋਡ਼ਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਫ਼ੇਰ ਸਾਰੇ ਬਰਾਬਰ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں برابری دے طَور نال ایس ویلے تُہاڈی دَولت نال اوہناں دا گھاٹا پُورا ہوئے۔ تاں جو اوہناں دی دَولت نال وی تُہاڈا گھاٹا پُورا ہوئے۔ تے ایس طرح نال برابری ہو جائے۔
Punjabi Standard Bible (Punjabi Standard Bible) 2023
ਇਸ ਵਰਤਮਾਨ ਸਮੇਂ ਵਿੱਚ ਤੁਹਾਡੀ ਬਹੁਤਾਇਤ ਉਨ੍ਹਾਂ ਦੀ ਥੁੜ੍ਹ ਨੂੰ ਪੂਰਾ ਕਰੇ ਤਾਂਕਿ ਉਨ੍ਹਾਂ ਦੀ ਬਹੁਤਾਇਤ ਵੀ ਤੁਹਾਡੀ ਥੁੜ੍ਹ ਨੂੰ ਪੂਰਾ ਕਰੇ, ਜਿਸ ਨਾਲ ਬਰਾਬਰੀ ਬਣੀ ਰਹੇ।