2 Corinthians 8:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋੜਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋੜਾ ਜੋੜਿਆ ਉਸ ਕੋਲ ਬਹੁਤ ਥੋੜਾ ਨਹੀਂ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ: “ਜਿਸ ਮਨੁੱਖ ਨੇ ਜ਼ਿਆਦਾ ਇਕੱਠਾ ਕੀਤਾ, ਉਸ ਦੇ ਕੋਲ ਲੋੜ ਤੋਂ ਜ਼ਿਆਦਾ ਨਾ ਨਿਕਲਿਆ । ਜਿਸ ਨੇ ਥੋੜ੍ਹਾ ਇਕੱਠਾ ਕੀਤਾ, ਉਸ ਦੇ ਕੋਲ ਲੋੜ ਤੋਂ ਘੱਟ ਨਾ ਨਿਕਲਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਜਿਸ ਨੇ ਵੱਧ ਇਕੱਠਾ ਕੀਤਾ ਸੀ ਉਸਦਾ ਵੱਧ ਨਾ ਨਿੱਕਲਿਆ, ਅਤੇ ਜਿਸ ਨੇ ਘੱਟ ਲਿਆ ਸੀ ਉਸਦਾ ਘੱਟ ਨਾ ਨਿੱਕਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲਿਖਿਆ ਹੋਇਆ ਹੈ — ਜਿਸ ਨੇ ਵੱਧ ਲਿਆ ਸੀ ਉਹ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।।
Punjabi ERV
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋਡ਼ਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋਡ਼ਾ ਜੋਡ਼ਿਆ ਉਸ ਕੋਲ ਬਹੁਤ ਥੋਡ਼ਾ ਨਹੀਂ ਸੀ।” ਕੂਚ 16:18
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں لِکھیا ہویا اے۔ پئی جِس کِسے بُہتا اکٹّھا کِیتا اوہدا کُجھ وَدّھ نا نِکلیا تے جِس تھوڑا اکٹّھا کِیتا اوہدا کُجھ گھٹ نا نِکلیا۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: ਜਿਸ ਨੇ ਬਹੁਤ ਇਕੱਠਾ ਕੀਤਾ ਉਸ ਕੋਲ ਬਹੁਤ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਇਕੱਠਾ ਕੀਤਾ ਉਸ ਕੋਲ ਘੱਟ ਨਾ ਨਿੱਕਲਿਆ।